ਗਿਣਤੀ 11:31
TSK
¶ ਤਦ ਯਹੋਵਾਹ ਵੱਲੋਂ ਇੱਕ ਵੱਡੀ ਹਨੇਰੀ ਵਗੀ ਅਤੇ ਸਮੁੰਦਰੋਂ ਬਟੇਰੇ ਉਡਾ ਕੇ ਡੇਰੇ ਉੱਤੇ ਸੁੱਟ ਗਈ। ਉਹ ਇੱਕ ਦਿਨ ਦੇ ਪੈਂਡੇ ਤੱਕ ਇੱਧਰ ਅਤੇ ਇੱਕ ਦਿਨ ਦੇ ਪੈਂਡੇ ਤੱਕ ਉੱਧਰ ਡੇਰੇ ਦੇ ਆਲੇ-ਦੁਆਲੇ ਦੋ-ਦੋ ਹੱਥ ਤੇ ਜ਼ਮੀਨ ਦੀ ਪਰਤ ਉੱਤੇ ਸਨ।