TSK

TSK · ਕੂਚ 21:12

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਜ਼ਰੂਰ ਹੀ ਤੁਹਾਡੇ ਲਹੂ ਅਰਥਾਤ ਪ੍ਰਾਣ ਦਾ ਬਦਲਾ ਲਵਾਂਗਾ, ਹਰ ਇੱਕ ਜੰਗਲੀ ਜਾਨਵਰ ਅਤੇ ਮਨੁੱਖ ਦੋਵਾਂ ਤੋਂ ਉਸ ਦਾ ਬਦਲਾ ਲਵਾਂਗਾ ਅਤੇ ਹਰੇਕ ਮਨੁੱਖ ਦੀ ਜਾਨ ਦਾ ਬਦਲਾ ਮੈਂ ਉਸ ਦੇ ਭਰਾ ਤੋਂ ਲਵਾਂਗਾ।

¶ ਪਰ ਜੇ ਉਸ ਨੇ ਕਿਸੇ ਨੂੰ ਲੋਹੇ ਦੇ ਕਿਸੇ ਹਥਿਆਰ ਨਾਲ ਮਾਰਿਆ ਹੋਵੇ ਕਿ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ ਅਤੇ ਉਹ ਖੂਨੀ ਜ਼ਰੂਰ ਮਾਰਿਆ ਜਾਵੇ।

¶ ਪਰ ਜੇਕਰ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਵੈਰ ਰੱਖ ਕੇ ਉਸ ਦੀ ਘਾਤ ਵਿੱਚ ਲੱਗੇ ਅਤੇ ਉਸ ਉੱਤੇ ਹਮਲਾ ਕਰਕੇ ਉਸ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਅਤੇ ਫੇਰ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਨੂੰ ਭੱਜ ਜਾਵੇ,

ਤਦ ਯਿਸੂ ਨੇ ਉਹ ਨੂੰ ਆਖਿਆ, ‹ਆਪਣੀ ਤਲਵਾਰ ਮਿਆਨ ਵਿੱਚ ਪਾ ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ, ਤਲਵਾਰ ਨਾਲ ਮਾਰੇ ਜਾਣਗੇ।›