TSK

TSK · ਕੂਚ 21:17

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।

¶ ਜੇ ਕਿਸੇ ਮਨੁੱਖ ਦੇ ਕੋਲ ਜ਼ਿੱਦੀ ਅਤੇ ਪੁੱਤਰ ਹੋਵੇ, ਜਿਹੜਾ ਆਪਣੇ ਪਿਤਾ ਅਤੇ ਮਾਤਾ ਦੀ ਨਾ ਮੰਨੇ ਅਤੇ ਜਦ ਉਹ ਉਸ ਨੂੰ ਝਿੜਕਣ ਤਾਂ ਵੀ ਉਹ ਉਨ੍ਹਾਂ ਦੀ ਨਾ ਸੁਣੇ,

¶ ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਦਾ ਨਿਰਾਦਰ ਕਰੇ। ‘ਤਦ ਸਾਰੀ ਪਰਜਾ ਆਖੇ, ਆਮੀਨ।’

ਅਜਿਹੇ ਲੋਕ ਵੀ ਹਨ ਜਿਹੜੇ ਆਪਣੇ ਪਿਉ ਨੂੰ ਫਿਟਕਾਰਦੇ, ਅਤੇ ਆਪਣੀ ਮਾਂ ਨੂੰ ਮੁਬਾਰਕ ਨਹੀਂ ਕਹਿੰਦੇ।

ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ‹ਕਿਉਂ ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ?›