TSK

TSK · ਕੂਚ 21:34

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜੇ ਉਹ ਬਲ਼ਦ ਪਿੱਛੇ ਵੀ ਮਾਰ-ਕਾਟ ਹੁੰਦਾ ਸੀ ਪਰ ਉਸ ਨੇ ਉਹ ਨੂੰ ਨਾ ਸਾਂਭਿਆ ਅਤੇ ਉਸ ਨੇ ਕਿਸੇ ਮਨੁੱਖ ਜਾਂ ਔਰਤ ਨੂੰ ਮਾਰ ਦਿੱਤਾ ਹੋਵੇ ਤਾਂ ਉਸ ਬਲ਼ਦ ਨੂੰ ਵੱਟਿਆਂ ਨਾਲ ਮਾਰਿਆ ਜਾਵੇ ਅਤੇ ਉਸ ਦਾ ਮਾਲਕ ਵੀ ਮਾਰਿਆ ਜਾਵੇ।

ਜੇ ਕਦੀ ਅੱਗ ਭੱਖ ਉੱਠੇ ਅਤੇ ਕੰਡੇ ਕਾਠ ਨੂੰ ਇਸ ਤਰ੍ਹਾਂ ਜਾ ਲੱਗੇ ਕਿ ਅੰਨ ਦਾ ਖਲਵਾੜਾ ਜਾਂ ਅੰਨ ਦੀ ਖੜੀ ਪੈਲੀ ਜਾਂ ਖੇਤ ਸੜ ਜਾਵੇ ਤਾਂ ਅੱਗ ਦੇ ਲਾਉਣ ਵਾਲਾ ਜ਼ਰੂਰ ਵੱਟਾ ਭਰੇ।

ਇਸ ਲਈ ਉਹ ਮਨੁੱਖ ਉਸ ਲੇਲੀ ਦੀ ਕੀਮਤ ਦਾ ਚਾਰ ਗੁਣਾ ਉਹ ਨੂੰ ਵਾਪਿਸ ਕਰੇ ਕਿਉਂ ਜੋ ਉਸ ਨੇ ਅਜਿਹਾ ਕੰਮ ਕੀਤਾ ਅਤੇ ਕੁਝ ਦਯਾ ਨਾ ਕੀਤੀ।

ਜੇਕਰ ਉਹ ਦੁਸ਼ਟ ਗਹਿਣੇ ਰੱਖਿਆ ਮਾਲ ਮੋੜ ਦੇਵੇ ਅਤੇ ਲੁੱਟ ਜੋ ਉਸ ਲੁੱਟੀ ਹੈ, ਵਾਪਸ ਦੇਵੇ ਅਤੇ ਜੀਵਨ ਦੀਆਂ ਬਿਧੀਆਂ ਵਿੱਚ ਤੁਰੇ। ਫਿਰ ਬਦੀ ਨਾ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਹੀਂ ਮਰੇਗਾ।