ਕੂਚ 18:12
TSK
ਮੂਸਾ ਦਾ ਸੌਹਰਾ ਯਿਥਰੋ ਹੋਮ ਦੀ ਭੇਟ ਅਤੇ ਬਲੀਆਂ ਪਰਮੇਸ਼ੁਰ ਲਈ ਲਿਆਇਆ ਅਤੇ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਮੂਸਾ ਦੇ ਸੌਹਰੇ ਯਿਥਰੋ ਨਾਲ ਪਰਮੇਸ਼ੁਰ ਦੇ ਸਨਮੁਖ ਰੋਟੀ ਖਾਣ ਲਈ ਆਏ।
TSK
Treasury of Scripture Knowledge references in ਪੰਜਾਬੀ IRV.
ਮੂਸਾ ਦਾ ਸੌਹਰਾ ਯਿਥਰੋ ਹੋਮ ਦੀ ਭੇਟ ਅਤੇ ਬਲੀਆਂ ਪਰਮੇਸ਼ੁਰ ਲਈ ਲਿਆਇਆ ਅਤੇ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਮੂਸਾ ਦੇ ਸੌਹਰੇ ਯਿਥਰੋ ਨਾਲ ਪਰਮੇਸ਼ੁਰ ਦੇ ਸਨਮੁਖ ਰੋਟੀ ਖਾਣ ਲਈ ਆਏ।
¶ ਯਹੋਵਾਹ ਨੇ ਮੂਸਾ ਨੂੰ ਸੱਦਿਆ ਅਤੇ ਉਸ ਨੂੰ ਮੰਡਲੀ ਦੇ ਡੇਰੇ ਵਿੱਚੋਂ ਆਖਿਆ,
¶ ਜਿਹੜੀਆਂ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣੀਆਂ ਹਨ, ਉਨ੍ਹਾਂ ਦੀ ਬਿਵਸਥਾ ਇਹ ਹੈ: