TSK

TSK · ਕੂਚ 29:39

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਇਸ ਤਰ੍ਹਾਂ ਹੋਇਆ ਜਦੋਂ ਸਵੇਰ ਨੂੰ ਭੇਟ ਚੜ੍ਹਾਈ ਜਾਂਦੀ ਸੀ, ਤਾਂ ਵੇਖੋ ਅਦੋਮ ਦੇ ਪਾਸਿਓਂ ਪਾਣੀ ਆ ਰਿਹਾ ਸੀ ਤੇ ਉਹ ਧਰਤੀ ਪਾਣੀ ਨਾਲ ਭਰ ਗਈ।

ਸੁਲੇਮਾਨ ਨੇ ਸੂਰ ਦੇ ਰਾਜਾ ਹੀਰਾਮ ਨੂੰ ਇਸ ਤਰ੍ਹਾਂ ਆਖ ਭੇਜਿਆ ਕਿ ਇਸ ਲਈ ਕਿ ਤੂੰ ਮੇਰੇ ਪਿਤਾ ਦਾਊਦ ਦੇ ਨਾਲ ਵਰਤਾਓ ਕੀਤਾ ਅਤੇ ਉਹ ਦੇ ਰਹਿਣ ਲਈ ਉਸ ਨੂੰ ਦਿਆਰ ਦੀ ਲੱਕੜੀ ਭੇਜੀ।

ਤਦ ਉਹ ਸਾਰੇ ਜਿਹੜੇ ਇਸਰਾਏਲ ਦੇ ਪਰਮੇਸ਼ੁਰ ਦੀਆਂ ਗੱਲਾਂ ਤੋਂ ਕੰਬਦੇ ਸਨ, ਉਨ੍ਹਾਂ ਲੋਕਾਂ ਦੇ ਧੋਖੇ ਦੇ ਕਾਰਨ ਜੋ ਗ਼ੁਲਾਮੀ ਤੋਂ ਮੁੜ ਆਏ ਸਨ, ਮੇਰੇ ਕੋਲ ਇਕੱਠੇ ਹੋ ਗਏ ਅਤੇ ਮੈਂ ਸ਼ਾਮ ਦੀ ਬਲੀ ਚੜ੍ਹਾਉਣ ਤੱਕ ਸੁੰਨ ਹੋ ਕੇ ਬੈਠਿਆ ਰਿਹਾ।

ਪਰ ਮੈਂ ਪਰਮੇਸ਼ੁਰ ਨੂੰ ਪੁਕਾਰਾਂਗਾ, ਅਤੇ ਯਹੋਵਾਹ ਮੈਨੂੰ ਬਚਾ ਲਵੇਗਾ।

¶ ਤੂੰ ਹਰ ਦਿਨ ਯਹੋਵਾਹ ਦੇ ਲਈ ਪਹਿਲੇ ਸਾਲ ਦਾ ਇੱਕ ਦੋਸ਼ ਰਹਿਤ ਲੇਲਾ ਹੋਮ ਦੀ ਬਲੀ ਲਈ ਚੜ੍ਹਾਵੇਂਗਾ, ਤੂੰ ਹਰ ਸਵੇਰ ਨੂੰ ਚੜ੍ਹਾਵੇਂਗਾ।

ਉਸੇ ਵਾਇਦੇ ਨੂੰ ਪ੍ਰਾਪਤ ਕਰਨ ਦੀ ਆਸ ਉੱਤੇ ਸਾਡੇ ਬਾਰਾਂ ਗੋਤ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ। ਹੇ ਰਾਜਾ, ਇਸੇ ਆਸ ਦੇ ਬਦਲੇ ਯਹੂਦੀ ਮੇਰੇ ਉੱਤੇ ਦੋਸ਼ ਲਾਉਂਦੇ ਹਨ!