TSK

TSK · ਕੂਚ 30:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜੇਕਰ ਉਹ ਪੁਰਖ ਵੀਹ ਸਾਲਾਂ ਤੋਂ ਸੱਠ ਸਾਲਾਂ ਦਾ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਪੰਜਾਹ ਸ਼ਕੇਲ ਚਾਂਦੀ ਦੇ ਸਿੱਕੇ ਹੋਵੇਗਾ,

ਤੂੰ ਪੰਜ-ਪੰਜ ਰੁਪਏ ਹਰੇਕ ਪੁਰਖ ਦੇ ਲਈ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਲਵੀਂ (ਅਰਥਾਤ ਇੱਕ ਸ਼ਕੇਲ ਵੀਹ ਗੇਰਾਹ ਦਾ ਹੋਵੇ)

ਜਾਜਕ ਆਪਣੇ ਪਹਿਚਾਣ ਵਾਲਿਆਂ ਕੋਲੋਂ ਲੈ ਲਿਆ ਕਰਨ ਅਤੇ ਜਿੱਥੇ ਕਿਤੇ ਯਹੋਵਾਹ ਦੇ ਭਵਨ ਵਿੱਚ ਟੁੱਟ-ਫੁੱਟ ਹੋਵੇ ਉਨ੍ਹਾਂ ਟੁੱਟਾਂ-ਫੁੱਟਾਂ ਦੀ ਮੁਰੰਮਤ ਕਰਨ।

¶ ਜਦੋਂ ਉਹ ਕਫ਼ਰਨਾਹੂਮ ਵਿੱਚ ਆਏ ਤਾਂ ਹੈਕਲ ਦੀ ਚੁੰਗੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆ ਕੇ ਕਿਹਾ, ਕੀ ਤੁਹਾਡਾ ਗੁਰੂ ਚੁੰਗੀ ਨਹੀਂ ਦਿੰਦਾ ਹੈ? ਉਹ ਨੇ ਕਿਹਾ, ਹਾਂ ਦਿੰਦਾ ਹੈ।