ਕੂਚ 20:9
TSK
ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ-ਧੰਦਾ ਕਰ
TSK
Treasury of Scripture Knowledge references in ਪੰਜਾਬੀ IRV.
ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ-ਧੰਦਾ ਕਰ
ਛੇ ਦਿਨ ਤੂੰ ਆਪਣਾ ਕੰਮ ਕਰ ਪਰ ਸੱਤਵੇਂ ਦਿਨ ਤੂੰ ਵਿਸ਼ਰਾਮ ਕਰ ਤਾਂ ਜੋ ਤੇਰਾ ਬਲ਼ਦ ਅਤੇ ਤੇਰਾ ਗਧਾ ਸੁਸਤਾਉਣ ਅਤੇ ਤੇਰੀ ਗੋਲੀ ਦਾ ਪੁੱਤਰ ਅਤੇ ਪਰਦੇਸੀ ਟਹਿਕ ਜਾਣ।
¶ ਤੂੰ ਸਬਤ ਦੇ ਦਿਨ ਨੂੰ ਪਵਿੱਤਰ ਜਾਣ ਕੇ ਯਾਦ ਰੱਖ, ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ।
ਅਤੇ ਆਪਣੇ ਲਈ ਹਜ਼ਾਰਾਂ ਉੱਤੇ ਸਰਦਾਰ ਅਤੇ ਪੰਜਾਹਾਂ ਉੱਤੇ ਸਰਦਾਰ ਬਣਾਵੇਗਾ ਅਤੇ ਉਹਨਾਂ ਕੋਲੋਂ ਖੇਤੀ ਅਤੇ ਵਾਢੀ ਕਰਾਵੇਗਾ ਅਤੇ ਆਪਣੇ ਲਈ ਲੜਾਈ ਦੇ ਹਥਿਆਰ ਅਤੇ ਰੱਥਾਂ ਦਾ ਸਮਾਨ ਤਿਆਰ ਕਰਾਵੇਗਾ,
ਪਰ ਪ੍ਰਾਰਥਨਾ ਘਰ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਚੰਗਿਆਈ ਦਿੱਤੀ, ਗੁੱਸੇ ਹੋ ਕੇ ਅੱਗੋਂ ਸਭਾ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ।