TSK

TSK · ਕੂਚ 39:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਉਸ ਦੇਸ਼ ਦਾ ਸੋਨਾ ਚੰਗਾ ਹੈ, ਉੱਥੇ ਮੋਤੀ ਤੇ ਸੁਲੇਮਾਨੀ ਪੱਥਰ ਵੀ ਪਾਏ ਜਾਂਦੇ ਹਨ।

ਪੱਥਰਾਂ ਦੀ ਚਿੱਤਰਕਾਰੀ ਦਾ ਕੰਮ ਨਾਲ ਛਾਪ ਦੀ ਉੱਕਰਾਈ ਵਾਂਗੂੰ ਤੂੰ ਉਨ੍ਹਾਂ ਦੋਹਾਂ ਪੱਥਰਾਂ ਨੂੰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਉੱਕਰਾਈਂ ਅਤੇ ਤੂੰ ਉਨ੍ਹਾਂ ਨੂੰ ਸੋਨੇ ਦੇ ਖਾਨਿਆਂ ਵਿੱਚ ਜੜੀਂ।

ਉਸ ਦੇ ਹੱਥ ਸੋਨੇ ਦੀਆਂ ਛੜਾਂ ਵਰਗੇ ਹਨ ਜਿਨ੍ਹਾਂ ਦੇ ਉੱਤੇ ਪੁਖਰਾਜ ਜੜੇ ਹੋਣ। ਉਸ ਦਾ ਸਰੀਰ ਹਾਥੀ ਦੇ ਦੰਦ ਦੀ ਬਣਤ ਦਾ ਹੈ, ਜਿਸ ਦੇ ਉੱਤੇ ਨੀਲਮ ਦੀ ਸਜਾਵਟ ਹੈ।