TSK

TSK · ਕੂਚ 39:5

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੂੰ ਬਸਤਰ ਲੈ ਕੇ ਹਾਰੂਨ ਨੂੰ ਕੁੜਤਾ ਅਤੇ ਏਫ਼ੋਦ ਦਾ ਚੋਗਾ ਅਤੇ ਏਫ਼ੋਦ ਅਤੇ ਸੀਨਾ ਬੰਦ ਪਹਿਨਾਈਂ ਅਤੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਨਾਲ ਉਹ ਦਾ ਲੱਕ ਬੰਨ੍ਹੀਂ।

ਧਰਮ ਉਹ ਦੀ ਕਮਰ ਦਾ ਪਟਕਾ ਹੋਵੇਗਾ, ਅਤੇ ਵਫ਼ਾਦਾਰੀ ਉਹ ਦੇ ਲੱਕ ਦੀ ਪੇਟੀ ਹੋਵੇਗੀ।

ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੂ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਉਸ ਨੇ ਰੋਟੀ ਲਈ।