ਯਸਾ 19:8 TSK ਮਾਛੀ ਹਾਉਂਕੇ ਭਰਨਗੇ, ਉਹ ਸਾਰੇ ਜਿਹੜੇ ਨੀਲ ਵਿੱਚ ਕੁੰਡੀਆਂ ਪਾਉਂਦੇ ਹਨ, ਰੋਣਗੇ ਅਤੇ ਉਹ ਜਿਹੜੇ ਪਾਣੀਆਂ ਦੇ ਉੱਤੇ ਜਾਲ਼ ਵਿਛਾਉਂਦੇ ਹਨ ਢਿੱਲੇ ਪੈ ਜਾਣਗੇ।