TSK

TSK · ਹਿਜ਼ਕੀਏਲ 33:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਸ਼ਹਿਰ ਤੋੜਿਆ ਗਿਆ ਅਤੇ ਦੋਹਾਂ ਕੰਧਾਂ ਦੇ ਵਿਚਕਾਰ ਜੋ ਫਾਟਕ ਰਾਜਾ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਯੋਧੇ ਰਾਤੋਂ-ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ-ਦੁਆਲੇ ਸਨ ਤਾਂ ਰਾਜਾ ਮੈਦਾਨ ਦੇ ਰਾਹ ਗਿਆ।

ਤਦ ਉਹ ਕਸਦੀਆਂ ਦੇ ਪਾਤਸ਼ਾਹ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਸ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ, ਅਤੇ ਉਹ ਨੇ ਨਾ ਜੁਆਨ ਨਾ ਕੁਆਰੀ, ਨਾ ਬੁੱਢਾ ਨਾ ਵੱਡੀ ਉਮਰ ਵਾਲੇ ਉੱਤੇ ਤਰਸ ਖਾਧਾ, ਉਹ ਨੇ ਸਾਰਿਆਂ ਨੂੰ ਉਹ ਦੇ ਹੱਥ ਵਿੱਚ ਦੇ ਦਿੱਤਾ

ਸਿਦਕੀਯਾਹ ਦੇ ਸ਼ਾਸਨ ਦੇ ਗਿਆਰਵੇਂ ਸਾਲ ਦੇ ਚੌਥੇ ਮਹੀਨੇ ਦੇ ਨੌਵੇਂ ਦਿਨ ਸ਼ਹਿਰ ਦੀ ਸਫੀਲ ਵਿੱਚ ਮੋਘ ਹੋ ਗਿਆ

ਉਸ ਮਹੀਨੇ ਦੀ ਪੰਜ ਤਾਰੀਖ਼ ਨੂੰ ਯਹੋਯਾਕੀਨ ਰਾਜੇ ਦੀ ਗੁਲਾਮੀ ਦੇ ਪੰਜਵੇਂ ਸਾਲ ਵਿੱਚ

¶ ਬਾਰਵੇਂ ਸਾਲ ਦੇ ਬਾਰਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ