TSK

TSK · ਅਜ਼ਰਾ 7:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਸੀਂ ਰਾਜਾ ਨੂੰ ਚਿਤਾਉਣੀ ਦਿੰਦੇ ਹਾਂ ਕਿ ਜੇ ਇਹ ਸ਼ਹਿਰ ਬਣ ਜਾਵੇ ਤੇ ਇਸ ਦੀਆਂ ਕੰਧਾਂ ਉਸਾਰੀਆਂ ਜਾਣ ਤਾਂ ਇਸ ਕਾਰਨ ਦਰਿਆ ਦੇ ਪਾਰ ਤੁਹਾਡਾ ਕੋਈ ਹਿੱਸਾ ਨਹੀਂ ਰਹੇਗਾ।”

¶ “ਇਸ ਲਈ ਹੇ ਦਰਿਆ ਪਾਰ ਦੇ ਹਾਕਮ ਤਤਨਈ! ਹੇ ਸਥਰ-ਬੋਜ਼ਨਈ! ਤੁਸੀਂ ਆਪਣੇ ਅਫਰਸਕਾਈ ਸਾਥੀਆਂ ਨਾਲ ਜੋ ਦਰਿਆ ਦੇ ਪਾਰ ਹਨ, ਉੱਥੋਂ ਦੂਰ ਰਹੋ।

ਕਿਉਂ ਜੋ ਅਜ਼ਰਾ ਨੇ ਯਹੋਵਾਹ ਦੀ ਬਿਵਸਥਾ ਦੀ ਖੋਜ ਕਰਨ ਅਤੇ ਉਸ ਦੇ ਉੱਤੇ ਚੱਲਣ ਅਤੇ ਇਸਰਾਏਲ ਨੂੰ ਬਿਧੀਆਂ ਤੇ ਨਿਯਮਾਂ ਦੀ ਸਿੱਖਿਆ ਦੇਣ ਉੱਤੇ ਮਨ ਲਗਾਇਆ ਸੀ।

ਤੂੰ ਸਾਨੂੰ ਆਪਣੇ ਫ਼ਰਮਾਨਾਂ ਦਾ ਹੁਕਮ ਦਿੱਤਾ, ਕਿ ਅਸੀਂ ਮਨ ਲਾ ਕੇ ਉਨ੍ਹਾਂ ਦੀ ਪਾਲਣਾ ਕਰੀਏ।