TSK

TSK · ਉਤ 13:1

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਬਰਾਮ ਸਫ਼ਰ ਕਰਦਾ-ਕਰਦਾ ਦੱਖਣ ਵੱਲ ਤੁਰਦਾ ਗਿਆ।

ਫਿਰ ਉਸ ਨੇ ਬਏਰਸ਼ਬਾ ਵਿੱਚ ਝਾਊ ਦਾ ਇੱਕ ਰੁੱਖ ਲਾਇਆ ਅਤੇ ਉੱਥੇ ਯਹੋਵਾਹ ਅੱਗੇ ਜੋ ਅਟੱਲ ਪਰਮੇਸ਼ੁਰ ਹੈ ਪ੍ਰਾਰਥਨਾ ਕੀਤੀ।

ਉਹ ਉਸ ਨੂੰ ਸੱਤਾਂ ਹਿੱਸਿਆਂ ਵਿੱਚ ਵੰਡਣ। ਯਹੂਦਾਹ ਆਪਣੀ ਹੱਦ ਕੋਲ ਦੱਖਣ ਵਿੱਚ ਖੜ੍ਹਾ ਰਹੇ ਅਤੇ ਯੂਸੁਫ਼ ਦਾ ਘਰਾਣਾ ਆਪਣੀ ਹੱਦ ਕੋਲ ਉਤਰ ਵੱਲ ਖੜ੍ਹਾ ਰਹੇ।

ਅਤੇ ਉੱਥੋਂ ਸੂਰ ਦੇ ਗੜ੍ਹ ਤੱਕ ਆਏ ਅਤੇ ਹਿੱਵੀਆਂ ਅਤੇ ਕਨਾਨੀਆਂ ਦੇ ਸਾਰਿਆਂ ਸ਼ਹਿਰਾਂ ਤੱਕ ਅਤੇ ਯਹੂਦਾਹ ਦੇ ਦੱਖਣ ਨੂੰ ਬਏਰਸ਼ਬਾ ਤੱਕ ਨਿੱਕਲ ਗਏ।