TSK

TSK · ਉਤ 13:11

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਜਦ ਅਬਰਾਮ ਲੂਤ ਤੋਂ ਅਲੱਗ ਹੋ ਗਿਆ ਤਾਂ ਯਹੋਵਾਹ ਨੇ ਅਬਰਾਮ ਨੂੰ ਆਖਿਆ, ਆਪਣੀਆਂ ਅੱਖਾਂ ਚੁੱਕ ਕੇ ਇਸ ਸਥਾਨ ਤੋਂ ਜਿੱਥੇ ਤੂੰ ਹੁਣ ਹੈਂ, ਉੱਤਰ-ਦੱਖਣ ਅਤੇ ਪੂਰਬ-ਪੱਛਮ ਵੱਲ ਵੇਖ,

ਪਵਿੱਤਰ ਜਨ ਜਿਹੜੇ ਧਰਤੀ ਉੱਤੇ ਹਨ, ਉਹ ਆਦਰਯੋਗ ਹਨ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੁੰਦੀ ਹੈ।

ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ, ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।

ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪਿਆਰ ਰੱਖੋ, ਪਰਮੇਸ਼ੁਰ ਦਾ ਡਰ ਰੱਖੋ ਅਤੇ ਪਾਤਸ਼ਾਹ ਦਾ ਆਦਰ ਕਰੋ l