ਉਤ 4:20
TSK
ਆਦਾਹ ਨੇ ਯਾਬਲ ਨੂੰ ਜਨਮ ਦਿੱਤਾ। ਉਹ ਉਨ੍ਹਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਵੱਸਦੇ ਸਨ ਅਤੇ ਪਸ਼ੂ ਪਾਲਦੇ ਸਨ।
TSK
Treasury of Scripture Knowledge references in ਪੰਜਾਬੀ IRV.
ਆਦਾਹ ਨੇ ਯਾਬਲ ਨੂੰ ਜਨਮ ਦਿੱਤਾ। ਉਹ ਉਨ੍ਹਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਵੱਸਦੇ ਸਨ ਅਤੇ ਪਸ਼ੂ ਪਾਲਦੇ ਸਨ।
ਇਸ ਤਰ੍ਹਾਂ ਅਬਰਾਮ ਆਪਣੀ ਪਤਨੀ ਸਾਰਈ, ਆਪਣੇ ਭਤੀਜੇ ਲੂਤ ਅਤੇ ਉਸ ਸਾਰੇ ਧਨ ਨੂੰ ਜੋ ਉਨ੍ਹਾਂ ਨੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਜੀਵਾਂ ਨੂੰ ਜਿਨ੍ਹਾਂ ਨੂੰ ਉਨ੍ਹਾਂ ਨੇ ਹਾਰਾਨ ਵਿੱਚ ਪ੍ਰਾਪਤ ਕੀਤਾ ਸੀ, ਲੈ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ ਅਤੇ ਉਹ ਕਨਾਨ ਦੇਸ਼ ਵਿੱਚ ਆ ਗਏ।
ਉਹਨਾਂ ਦੇ ਤੰਬੂ ਅਤੇ ਉਹਨਾਂ ਦੇ ਇੱਜੜ ਲਏ ਜਾਣਗੇ, ਉਹਨਾਂ ਦੇ ਪੜਦੇ, ਉਹਨਾਂ ਦੇ ਸਾਰੇ ਭਾਂਡੇ, ਉਹਨਾਂ ਦੇ ਊਠ ਉਹ ਆਪਣੇ ਲਈ ਲੈ ਜਾਣਗੇ, ਉਹ ਉਹਨਾਂ ਦੇ ਉੱਤੇ ਪੁਕਾਰਨਗੇ, ਭਈ ਆਲੇ-ਦੁਆਲੇ ਭੈਅ ਹੈ!