TSK

TSK · ਉਤ 13:9

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਬੀਮਲਕ ਨੇ ਆਖਿਆ, ਵੇਖ, ਮੇਰਾ ਦੇਸ਼ ਤੇਰੇ ਸਾਹਮਣੇ ਹੈ। ਜਿੱਥੇ ਤੈਨੂੰ ਚੰਗਾ ਲੱਗੇ, ਤੂੰ ਉੱਥੇ ਵੱਸ।

ਮੈਂ ਮੇਲ ਚਾਹੁੰਦਾ ਹਾਂ, ਪਰ ਜਦ ਮੈਂ ਬੋਲਦਾ ਹਾਂ, ਉਹ ਲੜਾਈ ਚਾਹੁੰਦੇ ਹਨ!

ਹੁਣ ਤਾਂ ਤੁਹਾਡੇ ਵਿੱਚ ਇੱਕ ਵੱਡਾ ਘਾਟਾ ਹੈ ਕਿ ਤੁਸੀਂ ਇੱਕ ਦੂਏ ਉੱਤੇ ਮੁਕੱਦਮਾ ਬਣਾਉਂਦੇ ਹੋ। ਤੁਸੀਂ ਸਗੋਂ ਬੇਇਨਸਾਫੀ ਕਿਉਂ ਨਹੀਂ ਸਹਾਰ ਲੈਂਦੇ? ਤੁਸੀਂ ਸਗੋਂ ਠੱਗੀ ਕਿਉਂ ਨਹੀਂ ਸਹਾਰਦੇ?

¶ ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।