ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ।
TSK
TSK · ਉਤ 2:5
Treasury of Scripture Knowledge references in ਪੰਜਾਬੀ IRV.
ਉਤ 1:11
TSK
ਉਤ 4:2
TSK
ਫੇਰ ਉਸ ਨੇ ਉਸ ਦੇ ਭਰਾ ਹਾਬਲ ਨੂੰ ਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ।
ਅੱਯੂਬ 5:10
TSK
ਜਿਹੜਾ ਮੀਂਹ ਧਰਤੀ ਉੱਤੇ ਪਾਉਂਦਾ ਹੈ, ਅਤੇ ਖੇਤਾਂ ਉੱਤੇ ਪਾਣੀ ਵਰਸਾਉਂਦਾ ਹੈ,
ਜ਼ਬੂਰ 65:9
TSK
ਤੂੰ ਧਰਤੀ ਦੀ ਸੁੱਧ ਲੈਂਦਾ ਅਤੇ ਉਹ ਨੂੰ ਰੇਲ-ਪੇਲ ਕਰਦਾ ਹੈਂ, ਤੂੰ ਉਹ ਨੂੰ ਦੱਬ ਕੇ ਹਰਿਆ-ਭਰਿਆ ਕਰਦਾ ਹੈਂ, ਪਰਮੇਸ਼ੁਰ ਦੀ ਨਦੀ ਪਾਣੀ ਨਾਲ ਭਰੀ ਹੋਈ ਹੈ, ਇਸੇ ਤਰ੍ਹਾਂ ਧਰਤੀ ਨੂੰ ਤਿਆਰ ਕਰ ਕੇ ਉਨ੍ਹਾਂ ਲਈ ਅੰਨ ਤਿਆਰ ਕਰਦਾ ਹੈਂ।
ਜ਼ਬੂਰ 135:7
TSK
ਉਹ ਧਰਤੀ ਦੀਆਂ ਹੱਦਾਂ ਤੋਂ ਭਾਫ਼ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ,
ਮੱਤੀ 5:45
TSK
‹ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।›