TSK

TSK · ਉਤ 20:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਬਰਾਮ ਸਫ਼ਰ ਕਰਦਾ-ਕਰਦਾ ਦੱਖਣ ਵੱਲ ਤੁਰਦਾ ਗਿਆ।

ਤਦ ਸ਼ਾਊਲ ਬੋਲਿਆ, ਯਹੋਵਾਹ ਵੱਲੋਂ ਤੁਸੀਂ ਧੰਨ ਹੋਵੋ ਕਿਉਂ ਜੋ ਤੁਸੀਂ ਮੇਰੇ ਉੱਤੇ ਦਯਾ ਕੀਤੀ ਹੈ।

ਤਦ ਪਤਰਸ ਨੇ ਉਹ ਨੂੰ ਕਿਹਾ, ਤੁਸੀਂ ਕਿਉਂ ਪ੍ਰਭੂ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾ? ਵੇਖ ਤੇਰੇ ਪਤੀ ਦੇ ਦੱਬਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ!

ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ।