ਉਤ 16:10 TSK ਯਹੋਵਾਹ ਦੇ ਦੂਤ ਨੇ ਉਹ ਨੂੰ ਇਹ ਵੀ ਆਖਿਆ, ਮੈਂ ਤੇਰੀ ਅੰਸ ਨੂੰ ਐਨਾ ਵਧਾਵਾਂਗਾ ਕਿ ਉਹ ਵਾਧੇ ਦੇ ਕਾਰਨ ਗਿਣੀ ਨਾ ਜਾਵੇਗੀ।
ਉਤ 21:18 TSK ਉੱਠ ਅਤੇ ਮੁੰਡੇ ਨੂੰ ਚੁੱਕ ਲੈ ਅਤੇ ਆਪਣੇ ਹੱਥਾਂ ਵਿੱਚ ਸਾਂਭ ਕਿਉਂਕਿ ਮੈਂ ਇਸ ਨੂੰ ਵੀ ਇੱਕ ਵੱਡੀ ਕੌਮ ਬਣਾਵਾਂਗਾ।