ਅੱਜ ਤੁਸੀਂ ਯਹੋਵਾਹ ਨੂੰ ਆਪਣਾ ਪਰਮੇਸ਼ੁਰ ਕਰ ਕੇ ਮੰਨਿਆ ਹੈ ਅਤੇ ਬਚਨ ਦਿੱਤਾ ਹੈ ਕਿ ਤੁਸੀਂ ਉਸ ਦੇ ਸਾਰੇ ਮਾਰਗਾਂ ਉੱਤੇ ਚੱਲੋਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ, ਹੁਕਮਾਂ ਅਤੇ ਕਨੂੰਨਾਂ ਦੀ ਪਾਲਨਾ ਕਰੋਗੇ ਅਤੇ ਉਸ ਦੀ ਅਵਾਜ਼ ਨੂੰ ਸੁਣੋਗੇ।
TSK
TSK · ਉਤ 28:21
Treasury of Scripture Knowledge references in ਪੰਜਾਬੀ IRV.
ਬਿਵਸਥਾ 26:17
TSK
2 ਸਮੂ 15:8
TSK
ਕਿਉਂ ਜੋ ਤੁਹਾਡਾ ਦਾਸ ਜਦ ਅਰਾਮ ਦੇ ਗਸ਼ੂਰ ਵਿੱਚ ਸੀ ਤਾਂ ਇਹ ਸੁੱਖਣਾ ਸੁੱਖੀ ਸੀ ਕਿ ਜੇਕਰ ਯਹੋਵਾਹ ਮੈਨੂੰ ਸੱਚ-ਮੁੱਚ ਯਰੂਸ਼ਲਮ ਵਿੱਚ ਮੋੜ ਲਿਆਵੇ ਤਾਂ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ।
2 ਸਮੂ 19:30
TSK
ਤਦ ਮਫ਼ੀਬੋਸ਼ਥ ਨੇ ਰਾਜਾ ਨੂੰ ਆਖਿਆ ਜੀ ਹਾਂ, ਸਗੋਂ ਓਹ ਸਭ ਕੁਝ ਲੈ ਲਵੇ ਕਿਉਂ ਜੋ ਮੇਰਾ ਮਹਾਰਾਜ ਰਾਜਾ ਜੋ ਸੁੱਖ ਨਾਲ ਫਿਰ ਘਰ ਵਿੱਚ ਆਇਆ ਹੈ।
1 ਇਤ 4:10
TSK
ਯਾਬੇਸ ਨੇ ਇਸਰਾਏਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰ ਕੇ ਆਖਿਆ, “ਕਾਸ਼ ਕਿ ਤੂੰ ਮੈਨੂੰ ਸੱਚ-ਮੁੱਚ ਬਰਕਤ ਦਿੰਦਾ, ਮੇਰੀਆਂ ਹੱਦਾਂ ਨੂੰ ਵਧਾਉਂਦਾ, ਤੇਰਾ ਹੱਥ ਮੇਰੇ ਨਾਲ ਰਹਿੰਦਾ ਅਤੇ ਤੂੰ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਉਹ ਮੈਨੂੰ ਨੂੰ ਦੁੱਖ ਨਾ ਦੇਵੇ!” ਪਰਮੇਸ਼ੁਰ ਨੇ ਉਸ ਦੀ ਪ੍ਰਾਰਥਨਾ ਸੁਣ ਲਈ ਅਤੇ ਉਸ ਦੇ ਅਨੁਸਾਰ ਕੀਤਾ।