ਉਤ 24:29
TSK
ਰਿਬਕਾਹ ਦਾ ਇੱਕ ਭਰਾ ਸੀ ਜਿਸ ਦਾ ਨਾਮ ਲਾਬਾਨ ਸੀ, ਲਾਬਾਨ ਬਾਹਰ ਨੂੰ ਉਸ ਮਨੁੱਖ ਦੇ ਕੋਲ ਚਸ਼ਮੇ ਉੱਤੇ ਦੌੜ ਕੇ ਗਿਆ।
TSK
Treasury of Scripture Knowledge references in ਪੰਜਾਬੀ IRV.
ਰਿਬਕਾਹ ਦਾ ਇੱਕ ਭਰਾ ਸੀ ਜਿਸ ਦਾ ਨਾਮ ਲਾਬਾਨ ਸੀ, ਲਾਬਾਨ ਬਾਹਰ ਨੂੰ ਉਸ ਮਨੁੱਖ ਦੇ ਕੋਲ ਚਸ਼ਮੇ ਉੱਤੇ ਦੌੜ ਕੇ ਗਿਆ।
ਫਿਰ ਉਸ ਆਪਣੇ ਸਾਰਿਆਂ ਭਰਾਵਾਂ ਨੂੰ ਚੁੰਮਿਆ ਅਤੇ ਉਨ੍ਹਾਂ ਨਾਲ ਰੋਇਆ ਅਤੇ ਇਸ ਤੋਂ ਬਾਅਦ ਉਸ ਦੇ ਭਰਾਵਾਂ ਨੇ ਉਹ ਦੇ ਨਾਲ ਗੱਲਾਂ ਕੀਤੀਆਂ।
ਤਦ ਮੂਸਾ ਆਪਣੇ ਸੌਹਰੇ ਨੂੰ ਮਿਲਣ ਲਈ ਬਾਹਰ ਆਇਆ ਅਤੇ ਉਸ ਦੇ ਅੱਗੇ ਨਿਵਿਆ ਅਤੇ ਉਸ ਨੂੰ ਚੁੰਮਿਆ ਅਤੇ ਇੱਕ ਦੂਜੇ ਦੀ ਸੁੱਖ-ਸਾਂਦ ਪੁੱਛੀ ਅਤੇ ਤੰਬੂ ਵਿੱਚ ਆਏ।
‹ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਇੱਥੇ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਰੁਕੀ।›
ਤੁਸੀਂ ਪਵਿੱਤਰ ਚੁੰਮੇ ਨਾਲ ਇੱਕ ਦੂਏ ਦੀ ਸੁੱਖ-ਸਾਂਦ ਪੁੱਛੋ। ਮਸੀਹ ਦੀਆਂ ਸਾਰੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ।