ਉਤ 29:18
TSK
ਯਾਕੂਬ ਰਾਖ਼ੇਲ ਨੂੰ ਪਿਆਰ ਕਰਦਾ ਸੀ ਇਸ ਲਈ ਉਸ ਨੇ ਆਖਿਆ, ਮੈਂ ਤੇਰੀ ਛੋਟੀ ਧੀ ਰਾਖ਼ੇਲ ਲਈ ਸੱਤ ਸਾਲ ਤੱਕ ਤੇਰੀ ਸੇਵਾ ਕਰਾਂਗਾ।
TSK
Treasury of Scripture Knowledge references in ਪੰਜਾਬੀ IRV.
ਯਾਕੂਬ ਰਾਖ਼ੇਲ ਨੂੰ ਪਿਆਰ ਕਰਦਾ ਸੀ ਇਸ ਲਈ ਉਸ ਨੇ ਆਖਿਆ, ਮੈਂ ਤੇਰੀ ਛੋਟੀ ਧੀ ਰਾਖ਼ੇਲ ਲਈ ਸੱਤ ਸਾਲ ਤੱਕ ਤੇਰੀ ਸੇਵਾ ਕਰਾਂਗਾ।
ਇਨ੍ਹਾਂ ਵੀਹ ਸਾਲਾਂ ਤੱਕ ਮੈਂ ਤੇਰੇ ਘਰ ਵਿੱਚ ਰਿਹਾ, ਮੈਂ ਚੌਦਾਂ ਸਾਲ ਤੱਕ ਤੇਰੀਆਂ ਦੋਹਾਂ ਧੀਆਂ ਲਈ, ਛੇ ਸਾਲ ਤੇਰੀਆਂ ਭੇਡਾਂ ਲਈ ਤੇਰੀ ਸੇਵਾ ਕੀਤੀ ਅਤੇ ਤੂੰ ਦਸ ਵਾਰ ਮੇਰੀ ਮਜ਼ਦੂਰੀ ਨੂੰ ਬਦਲਿਆ।
¶ ਪਰ ਕੁਝ ਦਿਨਾਂ ਬਾਅਦ, ਕਣਕ ਦੀ ਵਾਢੀ ਦੇ ਸਮੇਂ ਇਸ ਤਰ੍ਹਾਂ ਹੋਇਆ ਕਿ ਸਮਸੂਨ ਇੱਕ ਮੇਮਣਾ ਲੈ ਕੇ ਆਪਣੀ ਪਤਨੀ ਨੂੰ ਮਿਲਣ ਗਿਆ ਅਤੇ ਕਿਹਾ, “ਮੈਂ ਆਪਣੀ ਪਤਨੀ ਦੇ ਕੋਲ ਕੋਠੜੀ ਵਿੱਚ ਜਾਂਵਾਂਗਾ।” ਪਰ ਉਸ ਦੇ ਸਹੁਰੇ ਨੇ ਉਸ ਨੂੰ ਅੰਦਰ ਨਾ ਜਾਣ ਦਿੱਤਾ।