TSK

TSK · ਉਤ 3:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ।

ਤੁਸੀਂ ਆਪਣੀਆਂ ਅੱਖਾਂ ਨਾਲ ਵੇਖ-ਵੇਖ ਕੇ ਕਮਲੇ ਹੋ ਜਾਓਗੇ।

ਅਤੇ ਅਜਿਹਾ ਹੋਇਆ ਜਦ ਉਹ ਸਾਮਰਿਯਾ ਵਿੱਚ ਵੜੇ ਤਦ ਅਲੀਸ਼ਾ ਨੇ ਆਖਿਆ, ਹੇ ਯਹੋਵਾਹ, ਇਨ੍ਹਾਂ ਲੋਕਾਂ ਦੀਆਂ ਅੱਖੀਆਂ ਖੋਲ੍ਹ ਕਿ ਉਹ ਵੇਖਣ। ਤਦ ਯਹੋਵਾਹ ਨੇ ਉਨ੍ਹਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਨ੍ਹਾਂ ਨੇ ਵੇਖਿਆ ਕਿ ਅਸੀਂ ਸਾਮਰਿਯਾ ਦੇ ਵਿੱਚ ਹਾਂ।

ਪਲੰਘ ਲੰਮੇ ਪੈਣ ਲਈ ਛੋਟਾ ਹੈ, ਅਤੇ ਓੜ੍ਹਨਾ ਓੜ੍ਹਨ ਲਈ ਤੰਗ ਹੈ।

‹ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।›