ਉਤ 35:26
TSK
ਅਤੇ ਲੇਆਹ ਦੀ ਦਾਸੀ ਜਿਲਫਾਹ ਦੇ ਪੁੱਤਰ ਗਾਦ ਅਤੇ ਆਸ਼ੇਰ ਸਨ। ਯਾਕੂਬ ਦੇ ਪੁੱਤਰ ਜਿਹੜੇ ਪਦਨ ਅਰਾਮ ਵਿੱਚ ਉਹ ਦੇ ਲਈ ਜੰਮੇ, ਇਹੋ ਸਨ।
TSK
Treasury of Scripture Knowledge references in ਪੰਜਾਬੀ IRV.
ਅਤੇ ਲੇਆਹ ਦੀ ਦਾਸੀ ਜਿਲਫਾਹ ਦੇ ਪੁੱਤਰ ਗਾਦ ਅਤੇ ਆਸ਼ੇਰ ਸਨ। ਯਾਕੂਬ ਦੇ ਪੁੱਤਰ ਜਿਹੜੇ ਪਦਨ ਅਰਾਮ ਵਿੱਚ ਉਹ ਦੇ ਲਈ ਜੰਮੇ, ਇਹੋ ਸਨ।
ਆਸ਼ੇਰ ਦੀ ਰੋਟੀ ਚਿਕਣੀ ਹੋਵੇਗੀ ਅਤੇ ਉਹ ਸੁਆਦਲੇ ਸ਼ਾਹੀ ਭੋਜਨ ਦੇਵੇਗਾ।
ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ,
ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ,