TSK

TSK · ਉਤ 33:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਧਰਮੀ ਆਪਣੇ ਪਸ਼ੂ ਦੇ ਪ੍ਰਾਣਾਂ ਦੀ ਵੀ ਸੁੱਧ ਰੱਖਦਾ ਹੈ, ਪਰ ਦੁਸ਼ਟ ਦੀ ਦਯਾ ਵੀ ਨਿਰਦਈ ਹੀ ਹੁੰਦੀ ਹੈ।

ਮੈਂ ਹੀ ਆਪਣੇ ਇੱਜੜ ਨੂੰ ਚਾਰਾਂਗਾ ਅਤੇ ਮੈਂ ਹੀ ਉਹਨਾਂ ਨੂੰ ਲੇਟਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।

¶ ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, ‹“ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?”› ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, ‹“ਮੇਰੇ ਲੇਲੇ ਚਾਰ।”›