TSK

TSK · ਉਤ 33:14

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਉਨ੍ਹਾਂ ਨੂੰ ਹੁਕਮ ਦੇ ਕੇ ਆਖਿਆ ਕਿ ਤੁਸੀਂ ਮੇਰੇ ਸੁਆਮੀ ਏਸਾਓ ਨੂੰ ਇਸ ਤਰ੍ਹਾਂ ਆਖੋ, ਤੁਹਾਡਾ ਦਾਸ ਯਾਕੂਬ ਇਹ ਆਖਦਾ ਹੈ ਕਿ ਮੈਂ ਲਾਬਾਨ ਕੋਲ ਜਾ ਠਹਿਰਿਆ ਅਤੇ ਹੁਣ ਤੱਕ ਉੱਥੇ ਹੀ ਰਿਹਾ।

ਹੇ ਯਹੋਵਾਹ, ਜਦ ਤੂੰ ਸੇਈਰ ਤੋਂ ਨਿੱਕਲਿਆ, ਜਦ ਤੂੰ ਅਦੋਮ ਦੇ ਦੇਸ਼ ਤੋਂ ਤੁਰਿਆ, ਤਾਂ ਧਰਤੀ ਕੰਬ ਉੱਠੀ, ਅਕਾਸ਼ ਹਿੱਲ ਗਏ, ਅਤੇ ਬੱਦਲਾਂ ਤੋਂ ਵੀ ਮੀਂਹ ਵਰ੍ਹਿਆ।

ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ।

ਹੇ ਮਨੁੱਖ ਦੇ ਪੁੱਤਰ, ਸੇਈਰ ਪਰਬਤ ਵੱਲ ਆਪਣਾ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ।

¶ ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ।

¶ ਭਾਵੇਂ ਮੈਂ ਸਭਨਾਂ ਤੋਂ ਅਜ਼ਾਦ ਸੀ ਤਾਂ ਵੀ ਆਪਣੇ ਆਪ ਨੂੰ ਸਭਨਾਂ ਦਾ ਦਾਸ ਕੀਤਾ ਤਾਂ ਜੋ ਮੈਂ ਬਹੁਤਿਆਂ ਨੂੰ ਪ੍ਰਭੂ ਵੱਲ ਖਿੱਚ ਲਿਆਵਾਂ।