TSK

TSK · ਉਤ 38:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਉੱਥੇ ਮਾਓਨ ਵਿੱਚ ਇੱਕ ਮਨੁੱਖ ਸੀ ਜਿਹ ਦਾ ਕਾਰੋਬਾਰ ਕਰਮਲ ਵਿੱਚ ਸੀ। ਇਹ ਬਹੁਤ ਧਨਵਾਨ ਮਨੁੱਖ ਸੀ ਅਤੇ ਤਿੰਨ ਹਜ਼ਾਰ ਭੇਡ ਅਤੇ ਇੱਕ ਹਜ਼ਾਰ ਬੱਕਰੀਆਂ ਉਹ ਦੇ ਕੋਲ ਸੀ ਅਤੇ ਉਹ ਕਰਮਲ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਸੀ।

ਤਾਮਾਰ ਉਹ ਦੀ ਨੂੰਹ ਨੇ ਉਹ ਦੇ ਲਈ ਪਰਸ ਤੇ ਜ਼ਰਹ ਨੂੰ ਜਨਮ ਦਿੱਤਾ। ਯਹੂਦਾਹ ਦੇ ਪੰਜ ਪੁੱਤਰ ਸਨ।