TSK

TSK · ਉਤ 41:49

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕਿਉਂ ਜੋ ਉਹ ਆਪਣੇ ਪਸ਼ੂਆਂ ਅਤੇ ਆਪਣਿਆਂ ਤੰਬੂਆਂ ਦੇ ਨਾਲ ਟਿੱਡੀਆਂ ਦੇ ਦਲ ਵਾਂਗੂੰ ਆਉਂਦੇ ਸਨ, ਉਹ ਅਤੇ ਉਨ੍ਹਾਂ ਦੇ ਊਠ ਅਣਗਿਣਤ ਸਨ, ਅਤੇ ਉਹ ਉਸ ਦੇਸ਼ ਵਿੱਚ ਵੜ ਕੇ ਉਸ ਨੂੰ ਉਜਾੜ ਦਿੰਦੇ ਸਨ।

¶ ਫ਼ਲਿਸਤੀ ਵੀ ਇਸਰਾਏਲ ਨਾਲ ਲੜਾਈ ਕਰਨ ਲਈ ਇਕੱਠੇ ਹੋਏ। ਉਨ੍ਹਾਂ ਕੋਲ ਤੀਹ ਹਜ਼ਾਰ ਰੱਥ ਅਤੇ ਛੇ ਹਜ਼ਾਰ ਸਵਾਰ ਸਨ ਅਤੇ ਸਮੁੰਦਰ ਦੀ ਰੇਤ ਦੀ ਤਰ੍ਹਾਂ ਬਹੁਤੇ ਲੋਕ ਸਨ। ਸੋ ਉਹਨਾਂ ਚੜ੍ਹਾਈ ਕੀਤੀ ਅਤੇ ਬੈਤ-ਆਵਨ ਦੇ ਪੂਰਬ ਵੱਲ ਮਿਕਮਾਸ਼ ਵਿੱਚ ਡੇਰੇ ਲਾਏ।

ਅਤੇ ਉਨ੍ਹਾਂ ਉੱਤੇ ਧੂੜ ਵਾਂਗੂੰ ਮਹਾਂ ਪਰਸ਼ਾਦ, ਅਤੇ ਸਮੁੰਦਰ ਦੀ ਰੇਤ ਵਾਂਗੂੰ ਪੰਖੇਰੂ ਵਰ੍ਹਾਏ,