TSK

TSK · ਉਤ 43:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਫਿਰ ਉਸ ਨੇ ਆਖਿਆ, ਵੇਖੋ ਮੈਂ ਸੁਣਿਆ ਹੈ ਕਿ ਮਿਸਰ ਵਿੱਚ ਅੰਨ ਹੈ। ਇਸ ਲਈ ਤੁਸੀਂ ਉੱਥੇ ਜਾਓ ਅਤੇ ਸਾਡੇ ਲਈ ਅੰਨ ਖਰੀਦ ਕੇ ਲੈ ਆਓ, ਤਾਂ ਜੋ ਅਸੀਂ ਜੀਉਂਦੇ ਰਹੀਏ ਅਤੇ ਮਰ ਨਾ ਜਾਈਏ।

ਅਤੇ ਉਨ੍ਹਾਂ ਨੇ ਆਖਿਆ ਸੁਆਮੀ ਜੀ, ਜਦੋਂ ਅਸੀਂ ਪਹਿਲੀ ਵਾਰ ਅੰਨ ਖਰੀਦਣ ਆਏ ਸੀ

ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈਅ ਨਾਲ ਹੋਵੇ, ਉਸ ਵੱਡੇ ਖਜ਼ਾਨੇ ਨਾਲੋਂ ਚੰਗਾ ਹੈ ਜਿਹ ਦੇ ਨਾਲ ਘਬਰਾਹਟ ਹੋਵੇ।

ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।

ਪਰ ਸੰਤੋਖ ਨਾਲ ਭਗਤੀ ਅਸਲ ਵਿੱਚ ਵੱਡੀ ਕਮਾਈ ਹੈ।