ਦੁੱਗਣੀ ਚਾਂਦੀ ਆਪਣੇ ਹੱਥਾਂ ਵਿੱਚ ਲੈ ਜਾਓ ਅਤੇ ਉਹ ਚਾਂਦੀ ਜਿਹੜੀ ਤੁਹਾਡਿਆਂ ਬੋਰਿਆਂ ਦੇ ਮੂੰਹ ਉੱਤੇ ਰੱਖ ਕੇ ਵਾਪਿਸ ਕੀਤੀ ਗਈ, ਉਸ ਨੂੰ ਵੀ ਆਪਣੇ ਹੱਥਾਂ ਵਿੱਚ ਲੈ ਜਾਓ। ਸ਼ਾਇਦ ਇਹ ਭੁੱਲ ਹੋ ਗਈ ਹੋਵੇ।
TSK
TSK · ਉਤ 43:21
Treasury of Scripture Knowledge references in ਪੰਜਾਬੀ IRV.
ਉਤ 43:12
TSK
ਉਤ 44:8
TSK
ਵੇਖੋ, ਜਦ ਉਹ ਚਾਂਦੀ ਜਿਹੜੀ ਸਾਨੂੰ ਸਾਡੇ ਬੋਰਿਆਂ ਦੇ ਮੂੰਹ ਵਿੱਚ ਲੱਭੀ ਸੀ, ਅਸੀਂ ਉਹ ਕਨਾਨ ਦੇਸ਼ ਤੋਂ ਮੋੜ ਕੇ ਤੁਹਾਡੇ ਕੋਲ ਲੈ ਆਏ ਹਾਂ, ਤਾਂ ਕਿਵੇਂ ਅਸੀਂ ਤੁਹਾਡੇ ਸੁਆਮੀ ਦੇ ਘਰ ਵਿੱਚੋਂ ਚਾਂਦੀ ਜਾਂ ਸੋਨਾ ਚੁਰਾ ਸਕਦੇ ਹਾਂ?
ਰੋਮੀਆਂ 13:8
TSK
¶ ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ।
ਇਬਰਾਨੀ 13:18
TSK
¶ ਸਾਡੇ ਲਈ ਪ੍ਰਾਰਥਨਾ ਕਰੋ, ਕਿਉਂ ਜੋ ਸਾਨੂੰ ਵਿਸ਼ਵਾਸ ਹੈ ਕਿ ਸਾਡਾ ਵਿਵੇਕ ਸ਼ੁੱਧ ਹੈ ਅਤੇ ਅਸੀਂ ਸਾਰੀਆਂ ਗੱਲਾਂ ਵਿੱਚ ਨੇਕੀ ਨਾਲ ਉਮਰ ਬਤੀਤ ਕਰਨੀ ਚਾਹੁੰਦੇ ਹਾਂ।
1 ਪਤ 3:16
TSK
ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ