ਉਤ 41:43
TSK
ਉਸ ਨੇ ਉਹ ਨੂੰ ਆਪਣੇ ਤੋਂ ਦੂਜੇ ਦਰਜੇ ਦੇ ਰਥ ਵਿੱਚ ਬਿਠਾਲਿਆ ਅਤੇ ਉਨ੍ਹਾਂ ਨੇ ਉਸ ਦੇ ਅੱਗੇ ਮਨਾਦੀ ਕਰਵਾਈ “ਗੋਡੇ ਨਿਵਾਓ ਅਤੇ ਮੱਥਾ ਟੇਕੋ,” ਇਸ ਤਰ੍ਹਾਂ ਉਸ ਨੇ ਯੂਸੁਫ਼ ਨੂੰ ਸਾਰੇ ਮਿਸਰ ਦੇਸ਼ ਉੱਤੇ ਪ੍ਰਧਾਨ ਨਿਯੁਕਤ ਕੀਤਾ।