ਤਦ ਲੇਆਹ ਨੇ ਆਖਿਆ, ਮੇਰੇ ਭਾਗ ਜਾਗੇ ਹਨ, ਤਾਂ ਉਸ ਨੇ ਉਹ ਦਾ ਨਾਮ ਗਾਦ ਨੇ ਰੱਖਿਆ।
TSK
TSK · ਉਤ 49:19
Treasury of Scripture Knowledge references in ਪੰਜਾਬੀ IRV.
¶ ਰਊਬੇਨੀਆਂ ਅਤੇ ਗਾਦੀਆਂ ਕੋਲ ਮਾਲ ਡੰਗਰ ਕਾਫ਼ੀ ਸਨ ਅਤੇ ਜਦ ਉਨ੍ਹਾਂ ਨੇ ਯਾਜ਼ੇਰ ਅਤੇ ਗਿਲਆਦ ਦੇ ਦੇਸ ਨੂੰ ਵੇਖਿਆ ਤਾਂ ਵੇਖੋ, ਉਹ ਸਥਾਨ ਪਸ਼ੂਆਂ ਲਈ ਚੰਗਾ ਸੀ।
¶ ਉਹ ਦੇ ਨਾਲ ਰਊਬੇਨੀਆਂ ਅਤੇ ਗਾਦੀਆਂ ਨੇ ਆਪਣੀ ਮਿਲਖ਼ ਜਿਹੜੀ ਮੂਸਾ ਨੇ ਉਹਨਾਂ ਨੂੰ ਯਰਦਨ ਪਾਰ ਚੜ੍ਹਦੀ ਵੱਲ ਦਿੱਤੀ ਸੀ ਲੈ ਲਈ ਹੈ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਉਹਨਾਂ ਨੂੰ ਦਿੱਤੀ ਸੀ।
ਮਲਕੀਰਾਮ, ਪਦਾਯਾਹ, ਸ਼ਨੱਸਰ, ਯਕਮਯਾਹ, ਹੋਸ਼ਾਮਾ ਅਤੇ ਨਦਬਯਾਹ।
ਅਤੇ ਉਨ੍ਹਾਂ ਦਾ ਵਿਰੋਧ ਕਰਨ ਵਿੱਚ ਇਨ੍ਹਾਂ ਨੂੰ ਸਹਾਇਤਾ ਮਿਲੀ ਅਤੇ ਹਗਰੀ ਅਤੇ ਸਭ ਜਿਹੜੇ ਉਨ੍ਹਾਂ ਨਾਲ ਸਨ ਉਨ੍ਹਾਂ ਦੇ ਹਵਾਲੇ ਕੀਤੇ ਗਏ ਕਿਉਂ ਜੋ ਉਨ੍ਹਾਂ ਨੇ ਲੜਾਈ ਵਿੱਚ ਪਰਮੇਸ਼ੁਰ ਦੀ ਬੇਨਤੀ ਕੀਤੀ ਅਤੇ ਉਨ੍ਹਾਂ ਦੀ ਬੇਨਤੀ ਪਰਵਾਨ ਹੋਈ, ਇਸ ਲਈ ਜੋ ਉਨ੍ਹਾਂ ਨੇ ਉਹ ਦੇ ਉੱਤੇ ਭਰੋਸਾ ਰੱਖਿਆ
ਅਤੇ ਇਸਰਾਏਲ ਦੇ ਪਰਮੇਸ਼ੁਰ ਨੇ ਅੱਸ਼ੂਰ ਦੇ ਰਾਜਾ ਪੂਲ ਦੇ ਮਨ ਨੂੰ ਅਤੇ ਅਸ਼ੂਰ ਦੇ ਰਾਜਾ ਤਿਲਗਥ ਪਿਲਨਅਸਰ ਦੇ ਮਨ ਨੂੰ ਉਕਸਾਇਆ, ਅਤੇ ਉਹ ਉਹਨਾਂ ਨੂੰ ਅਰਥਾਤ ਰਊਬੇਨੀਆਂ ਨੂੰ, ਗਾਦੀਆਂ ਨੂੰ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਦੇਸ ਵਿੱਚੋਂ ਕੱਢ ਕੇ ਲੈ ਗਏ, ਅਤੇ ਉਨ੍ਹਾਂ ਨੂੰ ਹਲਹ, ਹਾਬੋਰ, ਹਾਰਾ ਅਤੇ ਗੋਜ਼ਾਨ ਦੀ ਨਦੀ ਨੂੰ ਲੈ ਆਇਆ। ਉਹ ਅੱਜ ਤੱਕ ਉੱਥੇ ਹੀ ਵੱਸਦੇ ਹਨ।