TSK

TSK · ਉਤ 49:31

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਬਰਾਹਾਮ ਨੇ ਅਫ਼ਰੋਨ ਦੀ ਗੱਲ ਮੰਨ ਲਈ ਅਤੇ ਅਬਰਾਹਾਮ ਨੇ ਚਾਂਦੀ ਦੇ ਚਾਰ ਸੌ ਸਿੱਕੇ ਜੋ ਵਪਾਰੀਆਂ ਵਿੱਚ ਚਲਦੇ ਸਨ, ਜਿਹੜਾ ਉਹ ਨੇ ਹਿੱਤੀਆਂ ਦੇ ਸੁਣਦੇ ਹੋਏ ਬੋਲਿਆ ਸੀ, ਅਫ਼ਰੋਨ ਲਈ ਤੋਲ ਦਿੱਤਾ।

ਅਰਥਾਤ ਉਸ ਜ਼ਮੀਨ ਵਿੱਚ ਜਿਹੜੀ ਅਬਰਾਹਾਮ ਨੇ ਹੇਤ ਦੇ ਪੁੱਤਰਾਂ ਤੋਂ ਮੁੱਲ ਲਈ ਸੀ, ਉੱਥੇ ਹੀ ਅਬਰਾਹਾਮ ਅਤੇ ਉਸ ਦੀ ਪਤਨੀ ਸਾਰਾਹ ਦੱਬੇ ਗਏ।

ਤਦ ਇਸਹਾਕ ਪ੍ਰਾਣ ਤਿਆਗ ਕੇ ਮਰ ਗਿਆ, ਉਹ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਲੋਕਾਂ ਵਿੱਚ ਜਾ ਮਿਲਿਆ ਅਤੇ ਉਸ ਦੇ ਪੁੱਤਰਾਂ ਏਸਾਓ ਅਤੇ ਯਾਕੂਬ ਨੇ ਉਸ ਨੂੰ ਦਫ਼ਨਾ ਦਿੱਤਾ।

ਉਸ ਦੇ ਪੁੱਤਰ ਉਹ ਨੂੰ ਕਨਾਨ ਦੇਸ਼ ਵਿੱਚ ਲੈ ਗਏ ਅਤੇ ਉਹ ਨੂੰ ਮਕਫ਼ੇਲਾਹ ਦੀ ਪੈਲੀ ਦੀ ਗੁਫ਼ਾ ਵਿੱਚ ਦਫ਼ਨਾਇਆ, ਜਿਸ ਪੈਲੀ ਨੂੰ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰ ਦੀ ਵਿਰਾਸਤ ਲਈ ਮਮਰੇ ਦੇ ਅੱਗੇ ਮੁੱਲ ਲਿਆ ਸੀ।