¶ ਦੂਜੀ ਪਰਚੀ ਸ਼ਿਮਓਨ ਲਈ ਅਰਥਾਤ ਸ਼ਿਮਓਨੀਆਂ ਦੇ ਗੋਤ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ ਅਤੇ ਉਹਨਾਂ ਦੀ ਵਿਰਾਸਤ ਯਹੂਦੀਆਂ ਦੇ ਹਿੱਸੇ ਵਿੱਚ ਸੀ।
TSK
TSK · ਉਤ 49:7
Treasury of Scripture Knowledge references in ਪੰਜਾਬੀ IRV.
ਯਹੋਸ਼ੁ 19:1
TSK
ਯਹੋਸ਼ੁ 21:1
TSK
¶ ਤਦ ਲੇਵੀਆਂ ਦੇ ਘਰਾਣਿਆਂ ਦੇ ਪ੍ਰਧਾਨ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲੀਆਂ ਦੇ ਗੋਤਾਂ ਦੇ ਸਰਦਾਰਾਂ ਕੋਲ ਆਏ।
ਯਹੋਸ਼ੁ 21:8
TSK
¶ ਸੋ ਇਸਰਾਏਲੀਆਂ ਨੇ ਲੇਵੀਆਂ ਨੂੰ ਇਹ ਸ਼ਹਿਰ ਅਤੇ ਉਹਨਾਂ ਦੀਆਂ ਸ਼ਾਮਲਾਟ ਗੁਣੇ ਨਾਲ ਦਿੱਤੀਆਂ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ।
2 ਸਮੂ 13:22
TSK
ਅਬਸ਼ਾਲੋਮ ਨੇ ਆਪਣੇ ਭਰਾ ਅਮਨੋਨ ਨੂੰ ਕੁਝ ਚੰਗਾ-ਮੰਦਾ ਨਾ ਆਖਿਆ, ਕਿਉਂ ਜੋ ਅਬਸ਼ਾਲੋਮ ਅਮਨੋਨ ਨਾਲ ਵੈਰ ਰੱਖਦਾ ਸੀ ਕਿਉਂਕਿ ਜੋ ਉਸ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ
1 ਇਤ 4:39
TSK
ਅਤੇ ਉਹ ਗਦੋਰ ਤੋਂ ਬਾਹਰ ਉਸ ਘਾਟੀ ਦੇ ਪੂਰਬ ਤੱਕ ਆਪਣਿਆਂ ਇੱਜੜਾਂ ਲਈ ਚਾਰਗਾਹ ਲੱਭਣ ਗਏ।
ਕਹਾਉਤਾਂ 26:24
TSK
ਵੈਰੀ ਆਪਣੇ ਬੁੱਲ੍ਹਾਂ ਨਾਲ ਤਾਂ ਕਪਟ ਕਰਦਾ, ਅਤੇ ਆਪਣੇ ਅੰਦਰ ਧੋਖਾ ਰੱਖ ਛੱਡਦਾ ਹੈ।
ਕਹਾਉਤਾਂ 29:22
TSK
ਕ੍ਰੋਧੀ ਮਨੁੱਖ ਲੜਾਈ ਛੇੜਦਾ ਹੈ, ਅਤੇ ਬਹੁਤ ਗੁੱਸੇ ਵਾਲਾ ਅਪਰਾਧ ਵਧਾਉਂਦਾ ਹੈ।