TSK

TSK · ਉਤ 5:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ।

ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ ਸੀ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ, ਇਸ ਲਈ ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਧੋਖਾ ਨਾ ਕਰ

‹ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ।›