TSK

TSK · ਉਤ 8:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਹਾਂ, ਉਹ ਘਟਾਂ ਉੱਤੇ ਨਮੀ ਨੂੰ ਲੱਦਦਾ ਹੈ, ਉਹ ਆਪਣੀ ਬਿਜਲੀ ਦੇ ਬੱਦਲ ਨੂੰ ਦੂਰ ਤੱਕ ਫੈਲਾਉਂਦਾ ਹੈ।

ਜਦ ਉਹ ਨੇ ਬੱਦਲਾਂ ਨੂੰ ਉੱਪਰੋਂ ਸਥਿਰ ਕੀਤਾ, ਅਤੇ ਡੂੰਘਿਆਈ ਦੇ ਚਸ਼ਮੇ ਬਣਾਏ,

ਕਿਉਂ ਜੋ ਮੈਂ ਵੀ ਦੂਜਿਆਂ ਦੇ ਅਧੀਨ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧੀਨ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ਜਾ! ਤਾਂ ਉਹ ਜਾਂਦਾ ਹੈ ਅਤੇ ਜੇ ਕਿਸੇ ਨੂੰ ਆਖਦਾ ਹਾਂ, ਆ! ਤਾਂ ਉਹ ਆਉਂਦਾ ਹੈ ਅਤੇ ਜੇ ਆਪਣੇ ਨੌਕਰ ਨੂੰ ਆਖਦਾ ਹਾਂ, ਇਹ ਕਰ! ਤਾਂ ਉਹ ਕਰਦਾ ਹੈ।