ਇਹ ਜ਼ਰੂੱਬਾਬਲ, ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਆਨਾਹ ਨਾਲ ਆਏ। ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਇਹ ਹੈ:
TSK
TSK · ਹੱਜਈ 2:21
Treasury of Scripture Knowledge references in ਪੰਜਾਬੀ IRV.
ਅਜ਼ਰਾ 2:2
TSK
ਜ਼ਬੂਰ 46:6
TSK
ਕੌਮਾਂ ਨੇ ਹੁੱਲੜ ਮਚਾਇਆ, ਰਾਜ ਡੋਲ ਗਏ, ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।
ਹਿਜ਼ਕੀਏਲ 38:19
TSK
ਕਿਉਂ ਜੋ ਮੈਂ ਆਪਣੀ ਅਣਖ ਅਤੇ ਕਹਿਰ ਦੀ ਅੱਗ ਵਿੱਚ ਬੋਲਿਆ ਹਾਂ, ਕਿ ਜ਼ਰੂਰ ਉਸ ਦਿਨ ਇਸਰਾਏਲ ਦੀ ਭੂਮੀ ਤੇ ਵੱਡਾ ਭੂਚਾਲ ਆਵੇਗਾ।
ਹੱਜਈ 1:1
TSK
¶ ਦਾਰਾ ਰਾਜੇ ਦੇ ਸ਼ਾਸਨ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ, ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਕੋਲ ਅਤੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਕੋਲ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ,
ਹੱਜਈ 2:6
TSK
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਥੋੜ੍ਹੇ ਜਿਹੇ ਸਮੇਂ ਵਿੱਚ ਮੈਂ ਫੇਰ ਅਕਾਸ਼, ਧਰਤੀ ਅਤੇ ਜਲ-ਥਲ ਨੂੰ ਹਿਲਾ ਦਿਆਂਗਾ।
ਇਬਰਾਨੀ 12:26
TSK
ਜਿਹ ਦੇ ਸ਼ਬਦ ਨੇ ਉਸ ਵੇਲੇ ਧਰਤੀ ਨੂੰ ਹਿਲਾ ਦਿੱਤਾ ਪਰ ਹੁਣ ਉਹ ਨੇ ਇਹ ਕਹਿ ਕੇ ਬਚਨ ਦਿੱਤਾ ਹੈ ਭਈ ਫੇਰ ਇੱਕ ਵਾਰੀ ਮੈਂ ਕੇਵਲ ਧਰਤੀ ਨੂੰ ਹੀ ਨਹੀਂ ਸਗੋਂ ਅਕਾਸ਼ ਨੂੰ ਵੀ ਹਿਲਾ ਦਿਆਂਗਾ।