TSK

TSK · ਇਬਰਾਨੀ 12:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦ ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਹੁੰਦੀ ਜਾਂਦੀ ਸੀ ਤਾਂ ਮੂਸਾ ਬੋਲਿਆ ਅਤੇ ਪਰਮੇਸ਼ੁਰ ਨੇ ਉਹ ਨੂੰ ਅਵਾਜ਼ ਨਾਲ ਉੱਤਰ ਦਿੱਤਾ।

ਤੇਰੇ ਭੈਅ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਂਵਾਂ ਤੋਂ ਡਰਦਾ ਹਾਂ।

ਇਸ ਲਈ ਮੈਂ ਇਕੱਲਾ ਹੀ ਰਹਿ ਗਿਆ ਅਤੇ ਇਹ ਵੱਡਾ ਦਰਸ਼ਣ ਦੇਖਿਆ ਅਤੇ ਮੇਰੇ ਵਿੱਚ ਸਾਹ ਸੱਤ ਨਾ ਰਿਹਾ ਕਿਉਂ ਜੋ ਮੇਰਾ ਰੂਪ ਰੰਗ ਪਰੇਸ਼ਾਨ ਹੋ ਗਿਆ ਅਤੇ ਮੇਰੇ ਵਿੱਚ ਕੁਝ ਬਲ ਨਾ ਰਿਹਾ।

ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ‹ਨਾ ਡਰ। ਮੈਂ ਪਹਿਲਾ ਅਤੇ ਆਖਰੀ ਹਾਂ›