TSK

TSK · ਇਬਰਾਨੀ 3:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਬੁੱਧ ਨਾਲ ਚੱਲਦਾ ਹੈ ਉਹ ਛੁਡਾਇਆ ਜਾਵੇਗਾ।

ਹੇ ਚੱਟਾਨਾਂ ਦੀਆਂ ਦਰਾਰਾਂ ਵਿੱਚ ਵੱਸਣ ਵਾਲੇ! ਜਿਸ ਦਾ ਠਿਕਾਣਾ ਉਚਿਆਈ ਵਿੱਚ ਹੈ, ਤੇਰੇ ਮਨ ਦੇ ਹੰਕਾਰ ਨੇ ਤੈਨੂੰ ਧੋਖਾ ਦਿੱਤਾ ਹੈ, ਤੂੰ ਜੋ ਆਪਣੇ ਮਨ ਵਿੱਚ ਆਖਦਾ ਹੈ, ਕੌਣ ਮੈਨੂੰ ਧਰਤੀ ਉੱਤੇ ਲਾਹੇਗਾ?

ਕਿਉਂ ਜੋ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਰਾਹੀਂ ਮੈਨੂੰ ਧੋਖਾ ਦਿੱਤਾ ਅਤੇ ਉਹ ਦੇ ਵਸੀਲੇ ਨਾਲ ਮੈਨੂੰ ਮਾਰ ਸੁੱਟਿਆ।

ਸੋ ਤੁਸੀਂ ਜਾਣਦੇ ਹੋ ਕਿ ਜਿਵੇਂ ਪਿਤਾ ਆਪਣੇ ਬੱਚਿਆਂ ਨੂੰ ਤਿਵੇਂ ਅਸੀਂ ਤੁਹਾਡੇ ਵਿੱਚੋਂ ਇੱਕ-ਇੱਕ ਨੂੰ ਕਿਵੇਂ ਉਪਦੇਸ਼ ਅਤੇ ਦਿਲਾਸਾ ਦਿੰਦੇ ਅਤੇ ਸਮਝਾਉਂਦੇ ਰਹੇ।

ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।

ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ।