2 ਰਾਜਾ 11:1
TSK
¶ ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਕਿ ਉਹ ਦਾ ਪੁੱਤਰ ਮਰ ਗਿਆ ਤਾਂ ਉਸ ਨੇ ਉੱਠ ਕੇ ਸਾਰੇ ਰਾਜਵੰਸ਼ ਦਾ ਨਾਸ ਕਰ ਦਿੱਤਾ।
TSK
Treasury of Scripture Knowledge references in ਪੰਜਾਬੀ IRV.
¶ ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਕਿ ਉਹ ਦਾ ਪੁੱਤਰ ਮਰ ਗਿਆ ਤਾਂ ਉਸ ਨੇ ਉੱਠ ਕੇ ਸਾਰੇ ਰਾਜਵੰਸ਼ ਦਾ ਨਾਸ ਕਰ ਦਿੱਤਾ।
ਤਾਂ ਮੈਂ ਮੁੰਡਿਆਂ ਨੂੰ ਉਹਨਾਂ ਦੇ ਹਾਕਮ ਬਣਾਵਾਂਗਾ, ਅਤੇ ਬੱਚੇ ਉਹਨਾਂ ਦੇ ਉੱਤੇ ਹਕੂਮਤ ਕਰਨਗੇ।
¶ ਇਸ ਲਈ, ਹੇ ਠੱਠਾ ਕਰਨ ਵਾਲਿਓ, ਯਹੋਵਾਹ ਦੀ ਗੱਲ ਸੁਣੋ, ਤੁਸੀਂ ਜਿਹੜੇ ਇਸ ਪਰਜਾ ਉੱਤੇ ਹਕੂਮਤ ਕਰਦੇ ਹੋ, ਜਿਹੜੀ ਯਰੂਸ਼ਲਮ ਵਿੱਚ ਹੈ,
¶ ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਹ ਫ਼ਰਮਾਉਂਦਾ ਹੈ, ਜਦ ਲੋਕ ਉਹਨਾਂ ਦਾ ਮੂੰਹ ਭਰ ਦਿੰਦੇ ਹਨ, ਤਾਂ ਉਹ ਉਨ੍ਹਾਂ ਲਈ “ਸ਼ਾਂਤੀ” ਦੀ ਘੋਸ਼ਣਾ ਕਰਦੇ ਹਨ, ਪਰ ਜੋ ਉਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਉਹ ਲੜਾਈ ਦੀ ਤਿਆਰੀ ਕਰਦੇ ਹਨ:
‹ਉਨ੍ਹਾਂ ਨੂੰ ਜਾਣ ਦਿਓ, ਉਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ।›