TSK

TSK · ਯਸਾ 3:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਸਾਰਾ ਇਸਰਾਏਲ ਕੁਲਪੱਤ੍ਰੀਆਂ ਦੇ ਨਾਲ ਗਿਣਿਆ ਹੋਇਆ ਸੀ ਅਤੇ ਵੇਖੋ, ਉਨ੍ਹਾਂ ਦੇ ਨਾਮ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹੋਏ ਹਨ ਅਤੇ ਯਹੂਦਾਹ ਨੂੰ ਆਪਣਿਆਂ ਅਪਰਾਧਾਂ ਦੇ ਕਾਰਨ ਬਾਬਲ ਨੂੰ ਗ਼ੁਲਾਮ ਕਰ ਕੇ ਲੈ ਗਏ।

ਨਾਲੇ ਲਬਾਨੋਨ ਦੇ ਸਾਰੇ ਦਿਆਰਾਂ ਦੇ ਵਿਰੁੱਧ, ਜਿਹੜੇ ਉੱਚੇ ਅਤੇ ਵਧੀਆ ਹਨ, ਅਤੇ ਬਾਸ਼ਾਨ ਦੇ ਸਾਰੇ ਬਲੂਤਾਂ ਦੇ ਵਿਰੁੱਧ,

ਹਾਕਮ ਨੂੰ ਉਹਨਾਂ ਦੇ ਹੱਥਾਂ ਭਾਰ ਟੰਗਿਆ ਗਿਆ, ਬਜ਼ੁਰਗਾਂ ਦਾ ਕੁਝ ਮਾਣ ਨਾ ਕੀਤਾ ਗਿਆ।

ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ।

ਮੈਂ ਉਹ ਦੇ ਵਿੱਚੋਂ ਨਿਆਈਂ ਵੱਢ ਸੁੱਟਾਂਗਾ ਅਤੇ ਉਸ ਦੇ ਨਾਲ ਉਹ ਦੇ ਸਾਰੇ ਹਾਕਮਾਂ ਨੂੰ ਵੀ ਕਤਲ ਕਰਾਂਗਾ,” ਯਹੋਵਾਹ ਦੀ ਇਹੋ ਬਾਣੀ ਹੈ।