TSK

TSK · ਯਸਾ 37:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਬਾਬਲ ਦੇ ਮਨੁੱਖਾਂ ਨੇ ਸੁੱਕੋਥ ਬਨੋਥ ਨੂੰ ਬਣਾਇਆ ਅਤੇ ਕੂਥ ਦੇ ਮਨੁੱਖਾਂ ਨੇ ਨੇਰਗਾਲ ਨੂੰ ਬਣਾਇਆ ਅਤੇ ਹਮਾਥ ਦੇ ਮਨੁੱਖਾਂ ਨੇ ਅਸ਼ੀਮਾ ਨੂੰ ਬਣਾਇਆ।

ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ, ਹੇਨਾ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ?

ਭਲਾ, ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਕਦੀ ਛੁਡਾਇਆ ਹੈ? ਹਮਾਥ ਅਤੇ ਅਰਪਾਦ ਸ਼ਹਿਰ ਦੇ ਦੇਵਤੇ ਕਿੱਥੇ ਹਨ? ਸਫ਼ਰਵਇਮ ਸ਼ਹਿਰ ਦੇ ਦੇਵਤੇ ਕਿੱਥੇ ਹਨ? ਕੀ ਉਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ?