TSK

TSK · ਯਸਾ 40:12

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦ ਉਹ ਨੇ ਹਵਾ ਲਈ ਵਜ਼ਨ ਠਹਿਰਾਇਆ, ਅਤੇ ਪਾਣੀਆਂ ਨੂੰ ਮਾਪ ਨਾਲ ਮਿਣਿਆ,

ਮੁੱਢੋਂ ਹੀ ਤੂੰ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ।

ਜਦੋਂ ਪਰਮੇਸ਼ੁਰ ਨੇ ਨਾ ਹੀ ਧਰਤੀ, ਨਾ ਮੈਦਾਨ, ਨਾ ਜਗਤ ਦੀ ਪਹਿਲੀ ਧੂੜ ਹੀ ਬਣਾਈ ਸੀ, ਇਸ ਤੋਂ ਪਹਿਲਾਂ ਹੀ ਤੋਂ ਮੈਂ ਪੈਦਾ ਹੋਈ।

ਹਾਂ, ਮੇਰੇ ਹੱਥ ਨੇ ਧਰਤੀ ਦੀ ਨੀਂਹ ਰੱਖੀ, ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਫੈਲਾਇਆ, ਮੈਂ ਉਹਨਾਂ ਨੂੰ ਸੱਦਦਾ ਹਾਂ, ਉਹ ਇਕੱਠੇ ਖਲੋ ਜਾਂਦੇ ਹਨ।

¶ ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ।