ਅੱਯੂਬ 11:12
TSK
ਜਦ ਜੰਗਲੀ ਗਧੇ ਦਾ ਬੱਚਾ ਮਨੁੱਖ ਨੂੰ ਜੰਮੇ ਤਦ ਹੀ ਮੂਰਖ ਨੂੰ ਬੁੱਧੀ ਪ੍ਰਾਪਤ ਹੁੰਦੀ ਹੈ l
TSK
Treasury of Scripture Knowledge references in ਪੰਜਾਬੀ IRV.
ਜਦ ਜੰਗਲੀ ਗਧੇ ਦਾ ਬੱਚਾ ਮਨੁੱਖ ਨੂੰ ਜੰਮੇ ਤਦ ਹੀ ਮੂਰਖ ਨੂੰ ਬੁੱਧੀ ਪ੍ਰਾਪਤ ਹੁੰਦੀ ਹੈ l
ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ? ਉਹ ਦੇ ਨਾਲੋਂ ਮੂਰਖ ਲਈ ਵਧੇਰੀ ਆਸ ਹੈ!
ਉਹ ਤਾਂ ਆਖਦਾ ਹੈ, ਮੈਂ ਆਪਣੇ ਹੱਥ ਦੇ ਬਲ ਨਾਲ ਇਹ ਕੀਤਾ, ਨਾਲੇ ਆਪਣੀ ਬੁੱਧੀ ਨਾਲ ਕਿਉਂ ਜੋ ਮੈਂ ਸਮਝ ਰੱਖਦਾ ਹਾਂ! ਮੈਂ ਲੋਕਾਂ ਦੀਆਂ ਸਾਰੀਆਂ ਹੱਦਾਂ ਨੂੰ ਸਰਕਾਇਆ ਅਤੇ ਉਨ੍ਹਾਂ ਦੇ ਰੱਖੇ ਹੋਏ ਮਾਲ-ਧਨ ਨੂੰ ਲੁੱਟਿਆ, ਅਤੇ ਸੂਰਮੇ ਵਾਂਗੂੰ ਮੈਂ ਗੱਦੀਆਂ ਉੱਤੇ ਬਿਰਾਜਮਾਨ ਹੋਣ ਵਾਲਿਆਂ ਨੂੰ ਹੇਠਾਂ ਲਾਹ ਦਿੱਤਾ!
ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ।
ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ।