ਯਸਾ 51:17
TSK
¶ ਹੇ ਯਰੂਸ਼ਲਮ ਜਾਗ, ਜਾਗ! ਖੜ੍ਹਾ ਹੋ ਜਾ! ਤੂੰ ਜਿਸ ਨੇ ਯਹੋਵਾਹ ਦੇ ਹੱਥੋਂ ਉਹ ਦੇ ਕ੍ਰੋਧ ਦਾ ਪਿਆਲਾ ਪੀਤਾ, ਤੂੰ ਜਿਸ ਨੇ ਡਗਮਗਾ ਦੇਣ ਵਾਲੇ ਪਿਆਲੇ ਨੂੰ ਪੀ ਕੇ ਖਾਲੀ ਕੀਤਾ।
TSK
Treasury of Scripture Knowledge references in ਪੰਜਾਬੀ IRV.
¶ ਹੇ ਯਰੂਸ਼ਲਮ ਜਾਗ, ਜਾਗ! ਖੜ੍ਹਾ ਹੋ ਜਾ! ਤੂੰ ਜਿਸ ਨੇ ਯਹੋਵਾਹ ਦੇ ਹੱਥੋਂ ਉਹ ਦੇ ਕ੍ਰੋਧ ਦਾ ਪਿਆਲਾ ਪੀਤਾ, ਤੂੰ ਜਿਸ ਨੇ ਡਗਮਗਾ ਦੇਣ ਵਾਲੇ ਪਿਆਲੇ ਨੂੰ ਪੀ ਕੇ ਖਾਲੀ ਕੀਤਾ।
ਉਸ ਨੇ ਮੈਨੂੰ ਕੁੜੱਤਣ ਨਾਲ ਭਰ ਦਿੱਤਾ, ਅਤੇ ਮੈਨੂੰ ਨਾਗਦੌਣੇ ਨਾਲ ਰਜਾ ਦਿੱਤਾ ਹੈ।