TSK

TSK · ਯਾਕੂਬ 2:10

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ‘ਸਰਾਪੀ ਹੋਵੇ ਉਹ, ਜਿਹੜਾ ਇਸ ਬਿਵਸਥਾ ਦੀਆਂ, ਗੱਲਾਂ ਨੂੰ ਮੰਨ ਕੇ ਪੂਰਾ ਨਾ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’

‹ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ।›