TSK

TSK · ਯਾਕੂਬ 3:8

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਦਾ ਮੂੰਹ ਮੱਖਣ ਨਾਲੋਂ ਵੀ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ!

ਉਨ੍ਹਾਂ ਦੀ ਵਿੱਸ ਸੱਪ ਦੀ ਵਿੱਸ ਵਰਗੀ ਹੈ, ਓਹ ਉਸ ਬੋਲੇ ਨਾਗ ਦੀ ਨਿਆਈਂ ਹਨ ਜਿਹੜਾ ਆਪਣੇ ਕੰਨ ਮੁੰਦ ਲੈਂਦਾ ਹੈ,

ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਗੂੰ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ,

¶ ਜੇ ਸੱਪ ਮੰਤਰ ਪੜ੍ਹੇ ਜਾਣ ਤੋਂ ਪਹਿਲਾਂ ਲੜੇ, ਤਾਂ ਮੰਤਰ ਪੜ੍ਹਨ ਵਾਲੇ ਨੂੰ ਕੁਝ ਲਾਭ ਨਾ ਹੋਵੇਗਾ।

ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ!