TSK

TSK · ਯਿਰਮਿਯਾਹ 27:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਵੇਖ ਉਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੈ ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ।

¶ ਕੋਰਸ਼ ਰਾਜਾ ਨੇ ਵੀ ਯਹੋਵਾਹ ਦੇ ਭਵਨ ਦੇ ਉਨ੍ਹਾਂ ਭਾਂਡਿਆ ਨੂੰ ਕਢਵਾਇਆ, ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਤੋਂ ਲੈ ਆਇਆ ਸੀ ਅਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹੋਇਆ ਸੀ।

ਵੇਖ, ਉਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੈ, ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ

ਵਿਰੋਧੀ ਨੇ ਆਪਣਾ ਹੱਥ ਉਸ ਦੀਆਂ ਮਨਭਾਉਣੀਆਂ ਵਸਤਾਂ ਉੱਤੇ ਵਧਾਇਆ ਹੈ, ਉਹ ਨੇ ਵੇਖਿਆ ਹੈ ਕਿ ਪਰਾਈਆਂ ਕੌਮਾਂ ਉਹ ਦੇ ਪਵਿੱਤਰ ਸਥਾਨ ਵਿੱਚ ਵੜੀਆਂ ਹਨ, ਜਿਨ੍ਹਾਂ ਲਈ ਤੂੰ ਹੁਕਮ ਦਿੱਤਾ ਸੀ ਕਿ ਉਹ ਤੇਰੀ ਸਭਾ ਵਿੱਚ ਨਾ ਵੜਨ।