TSK

TSK · ਅੱਯੂਬ 13:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜੋ ਉਸ ਦੀ ਸੋਟੀ ਮੇਰੇ ਉੱਤੋਂ ਹਟਾ ਦਿੰਦਾ, ਤਾਂ ਜੋ ਉਹ ਦੇ ਹੌਲ ਮੈਨੂੰ ਨਾ ਡਰਾਉਂਦੇ।

ਭਲਾ, ਉਹ ਦੀ ਮਹਾਨਤਾ ਤੁਹਾਨੂੰ ਨਹੀਂ ਡਰਾਉਂਦੀ ਅਤੇ ਉਹ ਦਾ ਭੈਅ ਤੁਹਾਡੇ ਉੱਤੇ ਨਹੀਂ ਪੈਂਦਾ?

ਵੇਖ, ਮੇਰੇ ਭੈਅ ਤੋਂ ਤੈਨੂੰ ਘਬਰਾਉਣ ਦੀ ਲੋੜ ਨਹੀਂ, ਮੇਰਾ ਦਾਵਾ ਤੇਰੇ ਉੱਤੇ ਭਾਰੀ ਨਾ ਹੋਵੇਗਾ।

ਤੇਰੇ ਭੈਅ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਂਵਾਂ ਤੋਂ ਡਰਦਾ ਹਾਂ।